Breaking News

ਮੇਰੇ ਮਨ ਏਕਸ ਸਿਉ ਚਿਤੁ ਲਾਇ-ਭਾਈ ਸਰਬਜੀਤ ਸਿੰਘ ਧੂੰਦਾ
ssss

ਭਾਈ ਸਰਬਜੀਤ ਸਿੰਘ ਧੂੰਦਾ ਦੁਆਰਾ ਕੀਨੀਆਂ ਵਿਖੇ 12 ਨਵੰਬਰ 2013 ਨੂੰ ਕੀਤੀ ਗਈ ਸ਼ਬਦ ਵੀਚਾਰ ਸਿਰੀਰਾਗੁ ਮਹਲਾ ੫ ॥ ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥ ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥ ਮੇਰੇ ਮਨ ਏਕਸ ਸਿਉ ਚਿਤੁ ਲਾਇ ॥ ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥ ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥ ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥ ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥ ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥ ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥ ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥ ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥ ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥ {ਪੰਨਾ 44};