

Maas Maas Kar Moorakh jhagde ... ਮਾਸੁ ਮਾਸੁ ਕਰਿ ਮੂਰਖੁ ਝਗੜੇ Giani Sarbjit Singh Dhunda ਮਃ ੧ ॥ ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ॥ {ਪੰਨਾ 1289-1290};
Session | Country |